ਫਰੀਦਕੋਟ ਦੇ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਨੇ ਜਿੱਤੀ ਜੰਗ, ਰਿਪੋਰਟ ਆਈ ਨੈਗਟਿਵ

Sunday, Apr 12, 2020 - 10:23 AM (IST)

ਫਰੀਦਕੋਟ ਦੇ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਨੇ ਜਿੱਤੀ ਜੰਗ, ਰਿਪੋਰਟ ਆਈ ਨੈਗਟਿਵ

ਫਰੀਦਕੋਟ (ਜਗਤਾਰ, ਸੇਤੀਆ) - ਫਰੀਦਕੋਟ ਜ਼ਿਲੇ ’ਚ ਕੋਰੋਨਾ ਵਾਇਰਸ ਦੇ 3 ਮਰੀਜ਼ਾਂ ਸਾਹਮਣੇ ਆਏ ਹਨ। ਉਕਤ ਮਰੀਜ਼ਾਂ ’ਚੋਂ ਪਹਿਲਾਂ ਕੋਰੋਨਾ ਪਾਜ਼ੇਟਿਵ ਮਰੀਜ਼ ਅਨੰਦ ਗੋਇਲ ਕੋਰੋਨਾ ਵਾਇਰਸ ਦੀ ਜੰਗ ਜਿੱਤ ਚੁੱਕਾ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਪੀੜਤ ਮਰੀਜ਼ ਦੀ ਅੱਜ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ। ਇਸ ਗੱਲ ਦੀ ਪੁਸ਼ਟੀ ਕੇ.ਬੀ.ਐਸ ਸਿੱਧੂ (ਆਈ.ਏ.ਐੱਸ) ਵਲੋਂ ਟਵੀਟ ਕਰਕੇ ਦਿੱਤੀ ਹੈ। ਮਰੀਜ਼ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਉਸ ਦੀ ਸਿਹਤ ’ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ, ਜਿਸ ਦੇ ਬਾਕੀ ਨੇ ਟੈਸਟ ਲੈਣੇ ਹੀ ਅਜੇ ਬਾਕੀ ਹਨ। 

ਪੜ੍ਹੋ ਇਹ ਵੀ ਖਬਰ - ਨਿਹੰਗ ਸਿੰਘਾਂ ਦੀ ਟੋਲੀ ਵਲੋਂ ਪੁਲਸ ਪਾਰਟੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ASI ਦਾ ਵੱਢਿਆ ਹੱਥ (ਤਸਵੀਰਾਂ) 

ਪੜ੍ਹੋ ਇਹ ਵੀ ਖਬਰ - ਕੀ ਚੀਨ 'ਚ 5 ਜੀ ਨੈੱਟਵਰਕ ਹੈ, ਕੋਰੋਨਾ ਵਾਇਰਸ ਦਾ ਕਾਰਨ ? (ਵੀਡੀਓ)      
 

PunjabKesari

 

ਪੜ੍ਹੋ ਇਹ ਵੀ ਖਬਰ - ਅਫਗਾਨੀ ਸਿੱਖਾਂ ਨੇ ਪਾਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਦਦ ਲੈਣ ਤੋਂ ਕੀਤਾ ਮਨ੍ਹਾ      

ਪੜ੍ਹੋ ਇਹ ਵੀ ਖਬਰ - PAU ਦੁਆਰਾ ਕੋਵਿਡ-19 ਤੋਂ ਬਚਾਅ ਹਿੱਤ ਕਣਕ ਦੀ ਵਾਢੀ ਦੌਰਾਨ ਵਿਚਾਰਣਯੋਗ ਨੁਕਤੇ      


 


author

rajwinder kaur

Content Editor

Related News