ਵੋਟ ਪਾਉਣ ਦੇ ਅਧਿਕਾਰੀ ਬਾਰੇ ਦਿੱਤੀ ਜਾਣਕਾਰੀ

03/26/2019 5:08:23 AM

ਫਰੀਦਕੋਟ (ਜੁਨੇਜਾ/ਸ਼ਾਂਤ)-ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਐੱਮ. ਕੇ. ਅਰਵਿੰਦ ਕੁਮਾਰ ਆਈ. ਏ. ਐੱਸ. ਦੇ ਨਿਰਦੇਸ਼ਾਂ ’ਤੇ ਅਬੁਲ ਖੁਰਾîਣਾ ਦੇ ਸਰਕਾਰੀ ਕੰਨਿਆ ਸੀ. ਸੈ. ਸਕੂਲ ਵਿਚ ‘ਸਵੀਪ’ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਆਪਣੇ ਮਾਪਿਆਂ ਤੇ ਆਂਢ-ਗੁਆਂਢ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਵਾਸਤੇ ਕਿਹਾ। ਇਸ ਸਮੇਂ ਮਿਊਂਸੀਪਲ ਕਮੇਟੀ ਦੇ ਦਫਤਰ ’ਚ ਵੀ ਵੋਟਰ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਦੌਰਾਨ ਵੋਟ ਦੀ ਵਰਤੋਂ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਈ. ਵੀ. ਐੱਮ. ਅਤੇ ਵੀ. ਵੀ. ਪੈਟ ਮਸ਼ੀਨਾਂ ਦੀ ਕਾਰਜਪ੍ਰਣਾਲੀ ਬਾਰੇ ਵੀ ਦੱਸਿਆ ਗਿਆ।

Related News