ਦੁਖਦਾਇਕ ਖ਼ਬਰ : ਫਰੀਦਕੋਟ ਦੇ SP ਹੈੱਡਕੁਆਟਰ ਅਨਿਲ ਕੁਮਾਰ ਦੀ ਡਿਊਟੀ ਦੌਰਾਨ ਮੌਤ

Wednesday, Dec 28, 2022 - 03:43 PM (IST)

ਦੁਖਦਾਇਕ ਖ਼ਬਰ : ਫਰੀਦਕੋਟ ਦੇ SP ਹੈੱਡਕੁਆਟਰ ਅਨਿਲ ਕੁਮਾਰ ਦੀ ਡਿਊਟੀ ਦੌਰਾਨ ਮੌਤ

ਫਰੀਦਕੋਟ (ਰਾਜਨ, ਜਗਤਾਰ) : ਫਰੀਦਕੋਟ ਦੇ ਐੱਸ. ਪੀ. ਹੈੱਡਕੁਆਟਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਐੱਸ. ਪੀ. ਅਨਿਲ ਕੁਮਾਰ (57) ਨੂੰ ਅੱਜ ਸਵੇਰੇ ਡਿਊਟੀ ਦੌਰਾਨ ਦਫ਼ਤਰ 'ਚ ਬੈਠਿਆਂ ਦਿਲ ਦਾ ਦੌਰਾ ਪੈ ਗਿਆ। ਮੌਕੇ 'ਤੇ ਮੌਜੂਦ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਲਜਾਇਆ ਗਿਆ, ਜਿੱਥੇ ਡਾਕਟਰਾਂ ਨੇ ਐੱਸ. ਪੀ. ਨੂੰ ਮ੍ਰਿਤਕ ਐਲਾਨ ਦਿੱਤੀ। ਦੱਸ ਦੇਈਏ ਕਿ ਮ੍ਰਿਤਕ ਐੱਸ. ਪੀ. ਅਨਿਲ ਕੁਮਾਰ ਪੰਚਕੂਲਾ ਦੇ ਰਹਿਣ ਵਾਲੇ ਸਨ ਤੇ ਫਰੀਦਕੋਟ ਦੇ ਜ਼ਿਲ੍ਹਾ ਹੈੱਡਕੁਆਟਰ 'ਚ ਤਾਇਨਾਤ ਸਨ। 

ਇਹ ਵੀ ਪੜ੍ਹੋ- ਭਦੌੜ ਦੇ ਕੌਂਸਲਰ ਦੀ ਸ਼ਰਮਨਾਕ ਕਰਤੂਤ, ਦੋਸਤ ਦੀ ਨਾਬਾਲਗ ਧੀ ਨਾਲ ਟੱਪੀਆਂ ਦਰਿੰਦਗੀ ਦੀਆਂ ਹੱਦਾਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News