ਮਾਨਸਿਕ ਪ੍ਰੇਸ਼ਾਨੀ ਕਾਰਨ ਕਿਸਾਨ ਵੱਲੋਂ ਖੁਦਕੁਸ਼ੀ

Friday, Jun 29, 2018 - 08:11 AM (IST)

ਮਾਨਸਿਕ ਪ੍ਰੇਸ਼ਾਨੀ ਕਾਰਨ ਕਿਸਾਨ ਵੱਲੋਂ ਖੁਦਕੁਸ਼ੀ

ਬਰਨਾਲਾ (ਵਿਵੇਕ ਸਿੰਧਵਾਨੀ, ਗੋਇਲ) - ਮਾਨਸਿਕ ਪ੍ਰੇਸ਼ਾਨੀ ਕਾਰਨ ਇਕ ਕਿਸਾਨ ਨੇ ਖੁਦਕੁਸ਼ੀ ਕਰ  ਲਈ। ਥਾਣਾ ਸਿਟੀ-1  ਬਰਨਾਲਾ ਦੀ ਪੁਲਸ ਅਧਿਕਾਰੀ ਪਰਮਿੰਦਰ ਕੌਰ ਨੇ ਦੱਸਿਆ ਕਿ ਮਾਨਸਿਕ ਪ੍ਰੇਸ਼ਾਨੀ  ਕਾਰਨ  ਬੀਤੀ ਰਾਤ ਕਰੀਬ 9 ਵਜੇ ਕਿਸਾਨ ਕੌਰ ਸਿੰਘ ਪੁੱਤਰ ਵਜ਼ੀਰ ਸਿੰਘ ਵਾਸੀ ਸੂਜਾ ਪੱਤੀ ਸੰਘੇੜਾ  ਨੇ ਸਲਫਾਸ ਦੀਆਂ ਗੋਲੀਆਂ  ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਪੁਲਸ ਨੇ ਮ੍ਰਿਤਕ  ਦੀ ਪਤਨੀ ਸੁਖਪਾਲ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174  ਤਹਿਤ ਕਾਰਵਾਈ  ਕਰਦੇ ਹੋਏ  ਪੋਸਟਮਾਰਟਮ ਉਪਰੰਤ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।


Related News