ਬਠਿੰਡਾ ਦਾ ਇਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਬਲੀ

Tuesday, Jan 30, 2018 - 03:08 PM (IST)

ਬਠਿੰਡਾ ਦਾ ਇਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਬਲੀ

ਬਠਿੰਡਾ (ਬਲਵਿੰਦਰ) — ਬਠਿੰਡਾ ਦੇ ਰਾਮਪੁਰਾ ਫੂਲ ਦੇ ਪਿੰਡ ਝੜੂਕੇ ਦੇ ਕਿਸਾਨ ਜਗਜੀਤ ਸਿੰਘ ਨੇ ਜ਼ਹਿਰੀਲਾ ਪਦਾਰਥ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ  ਲਈ। ਜਾਣਕਾਰੀ ਮੁਤਾਬਕ ਕਿਸਾਨ ਕੋਲ 5 ਏਕੜ ਜ਼ਮੀਨ ਸੀ ਤੇ ਉਸ ਦੇ ਸਿਰ ਤਿੰਨ ਲੱਖ ਤੋਂ ਉਪਰ ਕਰਜ਼ ਸੀ, ਜਿਸ ਦੇ ਚਲਦਿਆਂ ਜਗਜੀਤ ਸਿੰਘ ਪਰੇਸ਼ਾਨ ਰਹਿੰਦਾ ਸੀ। ਇਸ ਕਾਰਨ ਕਿਸਾਨ ਨੇ ਜ਼ਹਿਰੀਲਾ ਪਦਾਰਥ ਪੀ ਕੇ ਖੁਦਕੁਸ਼ੀ ਕਰ ਲਈ।


Related News