ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਲਹਿਰਾਗਾਗਾ ''ਚ ਕਿਸਾਨ ਨੇ ਹੱਥੀਂ ਗਲ਼ ਲਾ ਲਈ ਮੌਤ

Monday, Feb 13, 2023 - 11:25 AM (IST)

ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਲਹਿਰਾਗਾਗਾ ''ਚ ਕਿਸਾਨ ਨੇ ਹੱਥੀਂ ਗਲ਼ ਲਾ ਲਈ ਮੌਤ

ਲਹਿਰਾਗਾਗਾ (ਗਰਗ) : ਹਲਕਾ ਲਹਿਰਾ ਦੇ ਪਿੰਡ ਲਹਿਲ ਕਲਾਂ ਵਿਖੇ ਕਰਜ਼ੇ ਤੋਂ ਤੰਗ ਇਕ ਕਿਸਾਨ ਵਲੋਂ ਲੰਘੀ ਰਾਤ ਆਪਣੇ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਛਾਣ ਸਤਗੁਰ ਸਿੰਘ ਪੁੱਤਰ ਨਾਜਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਰਾਧਾ ਸੁਆਮੀ ਡੇਰੇ ਜਾ ਰਹੇ ਪਰਿਵਾਰ ਨੂੰ ਰੋਡਵੇਜ਼ ਦੀ ਬੱਸ ਨੇ ਦਰੜਿਆ, ਮੌਕੇ ’ਤੇ ਨੌਜਵਾਨ ਦੀ ਮੌਤ

ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੇ ਪੁਲਸ ਕੋਲ ਬਿਆਨ ਦਰਜ ਕਰਵਾਇਆ ਹੈ ਕਿ ਉਸ ਦਾ ਪਤੀ ਸਤਗੁਰ ਸਿੰਘ 2 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਕਰਜ਼ਾ ਜ਼ਿਆਦਾ ਹੋਣ ਕਰ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਰ ਕੇ ਉਸ ਨੇ ਖ਼ੁਦਕੁਸ਼ੀ ਕੀਤੀ ਹੈ।

ਇਹ ਵੀ ਪੜ੍ਹੋ- ਬਹਿਬਲ ਕਲਾਂ ਗੋਲ਼ੀਕਾਂਡ ਦੇ ਅਹਿਮ ਗਵਾਹ ਹਾਕਮ ਸਿੰਘ ਫ਼ੌਜੀ ਦਾ ਦਿਹਾਂਤ

 ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News