ਦੇਸ਼ ਦੀ ਸਰਹੱਦ ਦੀ ਰਾਖੀ ਕਰਨ ਵਾਲਾ ਸਾਬਕਾ ਫ਼ੌਜੀ ਸ਼ੰਭੂ ਬਾਰਡਰ 'ਤੇ ਹੋਇਆ 'ਸ਼ਹੀਦ'
Monday, Apr 01, 2024 - 10:27 AM (IST)

ਪਟਿਆਲਾ/ਸਨੌਰ (ਜੋਸਨ)- ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਸ਼ਹੀਦੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਸ਼ੰਭੂ ਬਾਰਡਰ ਉੱਪਰ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ। ਬੀਤੇ ਦਿਨੀਂ ਸਾਬਕਾ ਫ਼ੌਜੀ ਦਿਆ ਸਿੰਘ (71) ਸ਼ੰਭੂ ਬਾਰਡਰ 'ਤੇ ਸ਼ਹੀਦ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਜਸਵਿੰਦਰ ਬਰਾੜ ਨੇ ਪੂਰੀ ਕੀਤੀ ਸਿੱਧੂ ਮੂਸੇਵਾਲਾ ਦੀ ਅਧੂਰੀ ਖਵਾਹਿਸ਼
ਜਾਣਕਾਰੀ ਮੁਤਾਬਕ ਪਿਛਲੇ ਲੰਬੇ ਸਮੇਂ ਤੋਂ ਡਟੇ ਇਕ ਹੋਰ ਕਿਸਾਨ ਦਿਆ ਸਿੰਘ ਪਿੰਡ ਤੇ ਡਾਕਖਾਨਾ ਤਰਸਿੱਕਾ ਤਹਿਸੀਲ ਬਾਬਾ ਬਕਾਲਾ ਨੇ ਬੀਤੇ ਦਿਨੀਂ ਸ਼ਹੀਦੀ ਪ੍ਰਾਪਤ ਕਰ ਲਈ। ਕਿਸਾਨ ਨੇਤਾਵਾਂ ਨੇ ਦੱਸਿਆ ਕਿ ਦਿਆ ਸਿੰਘ ਦੀ ਸਿਹਤ ਠੀਕ ਨਹੀਂ ਸੀ, ਜੋ ਕਿ ਅੱਜ ਸ਼ਹੀਦ ਹੋ ਗਿਆ ਹੈ। ਦਿਆ ਸਿੰਘ ਦੇ 2 ਪੁੱਤਰ ਦੋਵੇਂ ਵਿਆਹੇ ਹੋਏ ਹਨ। ਉਨ੍ਹਾਂ ਕੋਲ 1.5 ਡੇਢ ਕਿਲਾ ਜ਼ਮੀਨ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
Pahalgam Terror Attack : ਜੰਮੂ-ਕਸ਼ਮੀਰ ਦੀ ਸਰਹੱਦ ਨਾਲ ਲੱਗਦੀਆਂ ਪੰਜਾਬ ਦੀਆਂ ਸਾਰੀਆਂ ਅੰਤਰਰਾਜੀ ਚੈੱਕ ਪੋਸਟਾਂ ਸੀਲ
