ਪਿਸਤੌਲ ਦੀ ਨੋਕ 'ਤੇ ਕਿਸਾਨਾਂ ਤੋਂ 1 ਲੱਖ 65 ਹਜ਼ਾਰ ਰੁਪਏ ਲੁੱਟੇ (ਵੀਡੀਓ)

06/06/2018 4:42:57 PM

ਨਾਭਾ (ਰਾਹੁਲ ਖੁਰਾਣਾ) : ਨਾਭਾ-ਪਟਿਆਲਾ ਰੋਡ 'ਤੇ ਸਥਿਤ ਪਿੰਡ ਹਰਿਆਣਾ ਦੇ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਪਿਸਤੌਲ ਦੀ ਨੋਕ 'ਤੇ ਕਿਸਾਨਾਂ ਤੋਂ 1 ਲੱਖ 65 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲੁਟੇਰਿਆਂ ਦੀ ਗ੍ਰਿਫਤਾਰੀ ਲਈ ਨਾਕਾਬੰਦੀ ਕਰ ਦਿੱਤੀ ਹੈ।


Related News