ਦਫਤਰਾਂ ਦੇ ਚੱਕਰ ਮਾਰ-ਮਾਰ ਕੇ ਹੰਭਿਆ ਕਿਸਾਨ, ਭੁੱਖ ਹੜਤਾਲ ''ਤੇ ਬੈਠਾ

Thursday, Jul 06, 2017 - 01:27 PM (IST)

ਤਲਵੰਡੀ ਸਾਬੋ (ਮਨੀਸ਼)— ਪ੍ਰਸ਼ਾਸਨ ਵੱਲੋਂ ਜ਼ਮੀਨ ਦੇ ਨਿਸ਼ਾਨਦੇਹੀ ਨਾ ਕਰਨ 'ਤੇ ਇਕ ਕਿਸਾਨ ਕਾਲੇ ਕੱਪੜੇ ਪਾ ਕੇ ਐੱਸ. ਡੀ. ਐੱਮ. ਦਫਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠ ਗਿਆ ਹੈ। ਗੁਰਤੇਜ ਸਿੰਘ ਨਾਂ ਦਾ ਇਹ ਕਿਸਾਨ ਬੀਤੇ ਇਕ ਸਾਲ ਤੋਂ ਆਪਣੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਲਈ ਦਫਤਰਾਂ ਦੇ ਚੱਕਰ ਕੱਟ ਰਿਹਾ ਹੈ। ਇਕ ਸਾਲ ਤੋਂ ਗੱਲ ਨਾ ਸੁਣੇ ਜਾਣ ਕਾਰਨ ਕਿਸਾਨ ਨੇ ਭੁੱਖ ਹੜਤਾਲ ਕਰ ਦਿੱਤੀ।


Kulvinder Mahi

News Editor

Related News