ਕਰਜ਼ੇ ਤੋਂ ਦੁਖੀ ਕਿਸਾਨ ਨੇ ਟਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ (ਤਸਵੀਰਾਂ)

Friday, Oct 20, 2017 - 10:26 AM (IST)

ਕਰਜ਼ੇ ਤੋਂ ਦੁਖੀ ਕਿਸਾਨ ਨੇ ਟਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ (ਤਸਵੀਰਾਂ)

ਗਿੱਦੜਬਾਹਾ (ਕੁਲਭੁਸ਼ਣ) — ਗਿੱਦੜਬਾਹਾ ਦੇ ਪਿੰਡ ਦੌਲਾ 'ਚ ਇਕ ਕਿਸਾਨ ਵਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਉਕਤ ਕਿਸਾਨ ਦੀ ਪਛਾਣ ਗੁਰਸੇਵਕ ਸਿੰਘ (38) ਪੁੱਤਰ ਹਰਗੋਬਿੰਦ ਸਿੰਘ ਪਿੰਡ ਬਾਜਕ ਦੇ ਰੂਪ ਵਜੋਂ ਹੋਈ ਹੈ, ਜਿਸ ਨੇ ਟਰੇਨ ਅੱਗੇ ਛਲਾਂਗ ਲਗਾ ਕੇ ਖੁਦਕੁਸ਼ੀ ਕਰ ਲਈ। ਸੂਤਰਾਂ ਮੁਤਾਬਕ ਉਸ ਦੇ ਸਿਰ ਬੈਂਕ ਤੇ ਹੋਰਨਾਂ ਦਾ ਕੁੱਲ ਮਿਲਾ ਕੇ 4 ਲੱਖ ਦਾ ਕਰਜ਼ ਸੀ। ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ।

PunjabKesari


Related News