ਕਿਸਾਨਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਾਣ ਵਾਲਾ ਰਸਤਾ ਕੀਤਾ ਬੰਦ

Friday, Oct 18, 2024 - 03:35 PM (IST)

ਕਿਸਾਨਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਾਣ ਵਾਲਾ ਰਸਤਾ ਕੀਤਾ ਬੰਦ

ਗੁਰਦਾਸਪੁਰ(ਗੁਰਪ੍ਰੀਤ)- ਗੁਰਦਾਸਪੁਰ ਦੀਆਂ ਅਨਾਜ ਮੰਡੀਆਂ 'ਚ ਫਸਲਾਂ ਦੀ ਖਰੀਦ ਨਾ ਹੋਣ ਦੇ ਰੋਸ 'ਚ ਕਿਸਾਨਾਂ ਨੇ ਯੂਨਾਈਟਿਡ ਕਿਸਾਨ ਮੋਰਚਾ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘੇ ਨੂੰ ਜਾਣ ਵਾਲੀ ਸੜਕ ਨੂੰ ਜਾਮ ਕਰਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ-  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ, ਉੱਥੇ ਹੀ ਕਿਸਾਨਾਂ ਨੇ ਇਸ ਰਸਤੇ ਦੀ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਸੜਕ ਨੂੰ 1 ਘੰਟੇ ਲਈ ਬੰਦ ਕੀਤਾ ਗਿਆ ਹੈ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਇਹ ਸੜਕ ਵੀ ਪੂਰੀ ਤਰ੍ਹਾਂ ਬੰਦ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News