ਲੁਧਿਆਣਾ 'ਚ ਕਿਸਾਨਾਂ ਨੇ Free ਕੀਤਾ ਲਾਡੋਵਾਲ ਟੋਲ ਪਲਾਜ਼ਾ, ਨਹੀਂ ਵਸੂਲਿਆ ਜਾ ਰਿਹਾ ਟੋਲ ਟੈਕਸ

02/16/2024 3:06:14 PM

ਲੁਧਿਆਣਾ (ਅਨਿਲ) : ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਚਢੂਨੀ ਦੇ ਕਾਰਕੁੰਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਟੋਲ ਪਲਾਜ਼ਾ ਨੂੰ ਫਰੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : 'ਭਾਰਤ ਬੰਦ' ਵਿਚਾਲੇ PSEB ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪ੍ਰੀਖਿਆਵਾਂ ਨੂੰ ਲੈ ਕੇ Advisory ਜਾਰੀ

ਇਸ ਮੌਕੇ 'ਤੇ ਰੌਸ਼ਨ ਸਿੰਘ ਸਾਗਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਭਾਰਤੀ ਕਿਸਾਨ ਯੂਨੀਅਨ ਚਢੂਨੀ ਵਲੋਂ 4 ਘੰਟਿਆਂ ਲਈ ਟੋਲ ਪਲਾਜ਼ਾ ਫਰੀ ਕਰਾਇਆ ਗਿਆ ਹੈ। ਇਸ ਦੌਰਾਨ ਕਿਸੇ ਵੀ ਵਾਹਨ ਚਾਲਕ ਤੋਂ ਕੋਈ ਵੀ ਟੋਲ ਟੈਕਸ ਵਸੂਲ ਨਹੀਂ ਕਰਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਪੰਪਾਂ 'ਤੇ ਸਿਰਫ ਐਮਰਜੈਂਸੀ ਸੇਵਾਵਾਂ ਜਾਰੀ! ਮਾਮਲਾ ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਟੋਲ ਟੈਕਸ ਦੁਪਹਿਰ 12 ਵਜੇ ਤੋਂ ਫਰੀ ਕੀਤਾ ਗਿਆ ਹੈ, ਜੋ ਕਿ ਸ਼ਾਮ 4 ਵਜੇ ਤੱਕ ਫਰੀ ਰਹੇਗਾ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

Babita

This news is Content Editor Babita