ਕਿਸਾਨ ਜੱਥੇਬੰਦੀਆਂ ਦੇ ਆਗੂ CM ਭਗਵੰਤ ਮਾਨ ਨਾਲ ਕਰਨਗੇ ਮੁਲਾਕਾਤ
Tuesday, May 17, 2022 - 11:22 AM (IST)

ਚੰਡੀਗੜ੍ਹ : ਚੰਡੀਗੜ੍ਹ ਵਿਖੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਸਮੇਂ ਕਿਸਾਨ ਜੱਥੇਬੰਦੀਆਂ ਦੇ ਆਗੂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਰਹੇ ਹਨ।
ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ 'ਚ ਪੱਕਾ ਮੋਰਚਾ ਲਾਉਣਗੇ। ਇਸ ਦੌਰਾਨ ਮੁੱਖ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 3 ਦਰਜਨ ਥਾਣਿਆਂ ਦੀ ਬਿਜਲੀ ਹੋਵੇਗੀ ਗੁੱਲ, ਕੁਨੈਕਸ਼ਨ ਕੱਟਣ ਦੇ ਹੁਕਮ ਹੋਏ ਜਾਰੀ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ