CM ਮਾਨ ਦੀ ਕਿਸਾਨਾਂ ਨਾਲ ਮੀਟਿੰਗ ਸ਼ੁਰੂ, ਵੱਖ-ਵੱਖ ਮੁੱਦਿਆਂ ''ਤੇ ਹੋਵਗੀ ਚਰਚਾ

Saturday, Oct 19, 2024 - 04:44 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਕਿਸਾਨਾਂ ਵਲੋਂ ਝੋਨੇ ਦੀ ਖ਼ਰੀਦ ਨਾ ਹੋਣ 'ਤੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦੀ ਚਿਤਾਵਨੀ ਦਿੱਤੀ ਗਈ ਸੀ, ਜਿਸ ਦਰਮਿਆਨ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਭੇਜਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵਿਕ ਰਹੇ ਸਰ੍ਹੋਂ ਦੇ ਤੇਲ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਹੁਕਮ

ਅੱਜ ਇਸ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪਤਨੀ ਨੂੰ ਖ਼ਰਚਾ ਦੇਣ ਦੇ ਕੇਸ 'ਚ ਹਾਈਕੋਰਟ ਦਾ ਅਹਿਮ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News