ਪਟਿਆਲਾ 'ਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਵੱਡੀ ਗਿਣਤੀ 'ਚ ਪੁਲਸ ਤਾਇਨਾਤ (ਵੀਡੀਓ)

Friday, Apr 30, 2021 - 01:55 PM (IST)

ਪਟਿਆਲਾ (ਪਰਮੀਤ) : ਐਕਸਪ੍ਰੈੱਸ ਵੇਅ ਵਾਸਤੇ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਅੱਜ ਪਟਿਆਲਾ ਵਿਖੇ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦਾ ਚਾਰੇ ਪਾਸਿਓਂ ਘਿਰਾਓ ਕੀਤਾ।

ਇਹ ਵੀ ਪੜ੍ਹੋ : ਰਸੋਈ ਗੈਸ ਖ਼ਪਤਕਾਰਾਂ ਲਈ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਦਿੱਤੀ ਵੱਡੀ ਰਾਹਤ

PunjabKesari

ਇਸ ਮਗਰੋਂ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਣ ਲਈ ਬੈਰੀਕੇਡ ਵੀ ਤੋੜ ਦਿੱਤੇ। ਇਸ ਵੇਲੇ ਕਿਸਾਨਾਂ ਵੱਲੋਂ ਖੰਡਾ ਚੌਂਕ ਵੱਲ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮ ਨੂੰ ਲੱਗੀ ਗੋਲੀ, ਮੌਤ

ਕਿਸਾਨਾਂ ਵੱਲੋਂ ਸ਼ਹਿਰ 'ਚ ਟ੍ਰੈਫਿਕ ਮੁਕੰਮਲ ਜਾਮ ਕਰਨ ਦਾ ਇਰਾਦਾ ਹੈ ਪਰ ਉਨ੍ਹਾਂ ਨੂੰ ਰੋਕਣ ਲਈ ਪੁਲਸ ਵੱਡੀ ਗਿਣਤੀ 'ਚ ਤਾਇਨਾਤ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News