ਮਾਮਲਾ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ, ਕਾਰਵਾਈ ਨਾ ਹੋਣ 'ਤੇ ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ (ਤਸਵੀਰਾਂ)

Wednesday, Nov 22, 2017 - 03:13 PM (IST)

ਮਾਮਲਾ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ, ਕਾਰਵਾਈ ਨਾ ਹੋਣ 'ਤੇ ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ (ਤਸਵੀਰਾਂ)

ਬਲਿਆਂਵਾਲੀ (ਮੁਨੀਸ਼) - ਮੰਲਵਾਰ ਪੁਲਸ ਵੱਲੋਂ ਪਰੇਸ਼ਾਨ ਹੋ ਕੇ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਪੁਲਸ ਵੱਲੋਂ ਕੋਈ ਕਾਰਵਾਈ ਨਾ ਕਰਨ ਦੇ ਮਾਮਲੇ 'ਚ ਬੁੱਧਵਾਰ ਕਿਸਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਿਸਾਨਾਂ ਨਾਲ ਮਿਲ ਕੇ ਮੋਡ ਮੰਡੀ ਤਲਵੰਡੀ ਸਾਬੋ ਰੋਡ 'ਤੇ ਧਰਨਾ ਲਗਾਇਆ ਗਿਆ।

PunjabKesari

ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਉੱਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ।

Related News