ਦੇਖੋ ਫਤਿਹਵੀਰ ਦੇ ਬਾਹਰ ਆਉਣ ਦੀਆਂ ਤਸਵੀਰਾਂ
Tuesday, Jun 11, 2019 - 07:24 AM (IST)
ਸੰਗਰੂਰ-ਪਿਛਲੇ ਵੀਰਵਾਰ ਤੋਂ ਬੋਰਵੈੱਲ 'ਚ ਡਿੱਗੇ ਫਤਿਹਵੀਰ ਨੂੰ ਅੱਜ ਮੰਗਲਵਾਰ ਸਵੇਰੇ 5.15 'ਤੇ ਉਸੇ ਹੀ ਬੋਰਵੈੱਲ 'ਚੋਂ ਬਾਹਰ ਕੱਢਿਆ ਗਿਆ।
ਇਸ ਦੌਰਾਨ ਹੀ ਉਸ ਨੂੰ ਬਾਹਰ ਕੱਢਦੇ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।