ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ਨੇ ਉਜਾੜ'ਤਾ ਪਰਿਵਾਰ, ਪਿਓ-ਪੁੱਤਰ ਨੇ ਇਕੱਠਿਆਂ ਛੱਡੀ ਦੁਨੀਆ

Monday, Aug 12, 2024 - 04:14 AM (IST)

ਮੋਗਾ (ਕਸ਼ਿਸ਼)- ਮੋਗਾ ਦੇ ਪਿੰਡ ਬੁੱਘੀਪੁਰਾ ਨੇੜੇ ਬਰਨਾਲਾ ਬਾਈਪਾਸ ਰੋਡ 'ਤੇ ਇਕ ਭਿਆਨਕ ਹਾਦਸਾ ਵਾਪਰਨ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਸਵਿਫ਼ਟ ਕਾਰ ਅਤੇ ਮੋਟਰਸਾਈਕਲ ਦੀ ਆਪਸ 'ਚ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ 'ਚ ਮੋਟਰਸਾਈਕਲ 'ਤੇ ਜਾ ਰਹੇ ਪਿਓ-ਪੁੱਤ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸਮਾਜ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਸੋਸਾਇਟੀ ਦੀ ਐਮਰਜੈਂਸੀ ਗੱਡੀ ਰਾਹੀਂ ਦੋਵਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਜੈਜੋਂ ਹਾਦਸੇ 'ਚ ਪੀੜਤ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ, ਬਰਸਾਤੀ ਮੌਸਮ ਬਾਰੇ ਵੀ ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News