ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਏ

09/24/2022 2:03:35 AM

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਪਰਮਾਤਮਾ ਦੇ ਚਰਨਾਂ 'ਚ ਕੀਤੀ। ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਹਰਿੰਦਰਪਾਲ ਸਿੰਘ ਰੋਮੀ ਤੇ ਰਣਧੀਰ ਸਿੰਘ ਵੱਲੋਂ ਸਿਰੋਪਾਓ ਅਤੇ ਧਾਰਮਿਕ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : ਸਿਰਸਾ ਨੇ ਪੰਜਾਬ ਸਿੱਖਿਆ ਬੋਰਡ ਦੀ 12ਵੀਂ ਦੀ ਕਿਤਾਬ 'ਤੇ ਮੁੜ ਚੁੱਕੇ ਸਵਾਲ, ਹਾਲ ਗੇਟ 'ਤੇ ਲਾਇਆ ਧਰਨਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News