ਜਗਰਾਓ : ਥਾਣਾ ਜੋਧਾਂ 'ਚ ਮਹਿਲਾ ਕਾਂਸਟੇਬਲ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ (ਵੀਡੀਓ)

06/11/2017 8:13:39 AM

ਜਗਰਾਓ — ਥਾਣਾ ਜੋਧਾਂ 'ਚ ਇਕ ਮਹਿਲਾ ਕਾਂਸਟੇਬਲ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਹਿਲਾ ਕਾਂਸਟੇਬਲ ਅਮਨਪ੍ਰੀਤ ਕੌਰ ਨੇ ਥਾਣੇ ਦੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ । ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ। ਫਿਲਹਾਲ ਕਾਂਸਟੇਬਲ ਦੀ ਲਾਸ਼ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਲੈ ਜਾਇਆ ਗਿਆ ਹੈ।


Related News