ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ
Friday, Aug 30, 2024 - 10:25 AM (IST)
 
            
            ਅੰਮ੍ਰਿਤਸਰ- ਹਰਿਆਣਾ ਦੀ ਮਸ਼ਹੂਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਪਰਿਵਾਰ ਸਣੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਵਿਨੇਸ਼ ਫੋਗਾਟ ਨੇ ਪਰਿਵਾਰ ਸਮੇਤ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਇਸ ਦੌਰਾਨ ਵਿਨੇਸ਼ ਫੋਗਾਟ ਨੇ ਗੁਰੂ ਘਰ 'ਚ ਮੱਥਾ ਟੇਕਿਆ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।
ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                            