ਫਿਰੋਜ਼ਪੁਰ : ਗੁਰੂਹਰਸਹਾਏ ''ਚ 50 ਸਾਲਾ ਬਜ਼ੁਰਗ ਦਾ ਕਤਲ

Friday, Jul 28, 2017 - 10:54 AM (IST)

ਫਿਰੋਜ਼ਪੁਰ : ਗੁਰੂਹਰਸਹਾਏ ''ਚ 50 ਸਾਲਾ ਬਜ਼ੁਰਗ ਦਾ ਕਤਲ


ਫਿਰੋਜ਼ਪੁਰ—ਫਿਰੋਜ਼ਪੁਰ ਦੇ ਪਿੰਡ ਗੁਰੂਹਰਸਹਾਏ 'ਚ 50 ਸਾਲ ਬਜ਼ੁਰਗ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮਿਲੀ ਹੈ ਕਿ ਕਿਸੇ ਅਣਜਾਣ ਵਿਅਕਤੀ ਨੇ ਕਰੀਬ 50 ਸਾਲ ਦੇ ਬਜ਼ੁਰਗ ਦਾ ਕਤਲ ਕਰ ਦਿੱਤਾ । ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਅਜੇ ਤੱਕ ਦੋਸ਼ੀ ਦੀ ਪਹਿਚਾਣ ਨਹੀਂ ਹੋ ਪਾਈ।


Related News