ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ’ਤੇ BSF ਨੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਕੀਤੀ ਬਰਾਮਦ

Tuesday, Nov 30, 2021 - 04:03 PM (IST)

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ’ਤੇ BSF ਨੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਕੀਤੀ ਬਰਾਮਦ

ਫ਼ਿਰੋਜ਼ਪੁਰ (ਕੁਮਾਰ)-ਫਿਰੋਜ਼ਪੁਰ ਦੀ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀ. ਐੱਸ. ਐੱਫ. ਨੇ ਦੋ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹੈਰੋਇਨ ਬੀ.ਓ.ਪੀ. ਕੱਸੋਕੇ ਦੇ ਏਰੀਆ ਤੋਂ ਬਰਾਮਦ ਕੀਤੀ ਗਈ ਹੈ ਅਤੇ ਪਾਕਿਸਤਾਨ ਦੇ ਸਮੱਗਲਰਾਂ ਵੱਲੋਂ ਇਹ ਹੈਰੋਇਨ ਭਾਰਤੀ ਸਰਹੱਦ ’ਚ ਭੇਜੀ ਗਈ ਸੀ, ਜਿਸ ਦੀ ਡਿਲਿਵਰੀ ਲੈ ਕੇ ਭਾਰਤੀ ਸਮੱਗਲਰਾਂ ਵੱਲੋਂ ਅੱਗੇ ਸਪਲਾਈ ਕੀਤੀ ਜਾਣੀ ਸੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਵੱਲੋਂ PM ਮੋਦੀ ਨੂੰ ਲਿਖੀ ਚਿੱਠੀ 'ਤੇ ਸੁਖਬੀਰ ਬਾਦਲ ਦਾ ਤੰਜ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News