ਫਿਰੋਜ਼ਪੁਰ ''ਚ ਕੋਰੋਨਾ ਦੇ 3 ਹੋਰ ਨਵੇਂ ਮਰੀਜ਼ ਆਏ ਸਾਹਮਣੇ

05/06/2020 7:10:22 PM

ਫਿਰੋਜ਼ਪੁਰ,(ਕੁਮਾਰ) : ਜ਼ਿਲਾ ਫਿਰੋਜ਼ਪੁਰ 'ਚ ਕੋਰੋਨਾ ਵਾਇਰਸ ਨਾਲ ਪੀੜਤ 3 ਹੋਰ ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲੇ 'ਚ ਕੋਰੋਨਾ ਦੀ ਦਹਿਸ਼ਤ ਹੋਰ ਵੱਧ ਗਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲਾ ਫਿਰੋਜ਼ਪੁਰ 'ਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 44 ਹੋ ਗਈ ਹੈ। ਇਨ੍ਹਾਂ 'ਚੋਂ ਇਕ ਕੋਰੋਨਾ ਪੀੜਤ ਪੰਜਾਬ ਪੁਲਸ ਦਾ ਜਵਾਨ ਠੀਕ ਹੋ ਕੇ ਆਪਣੇ ਘਰ ਜਾ ਚੁਕਾ ਹੈ, ਜਦਕਿ ਇਕ ਅਸ਼ੋਕ ਕੁਮਾਰ ਨਾਮ ਦੇ ਵਿਅਕਤੀ ਦੀ ਮੌਤ ਹੋ ਚੁਕੀ ਹੈ।

Deepak Kumar

This news is Content Editor Deepak Kumar