ਫਿਰੋਜ਼ਪੁਰ: ਬੀ.ਐੱਸ.ਐੱਫ. ਨੇ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਕੀਤੀ ਬਰਾਮਦ

02/01/2020 3:14:26 PM

ਫਿਰੋਜ਼ਪੁਰ (ਕੁਮਾਰ, ਮਨਦੀਪ): ਫਿਰੋਜ਼ਪੁਰ ਭਾਰਤ ਪਾਕਿਸਤਾਨ ਬਾਰਡਰ 'ਤੇ ਬੀ.ਐੱਸ.ਐੱਫ. ਦੀ 136 ਬਟਾਲੀਅਨ ਨੇ ਸਰਚ ਆਪਰੇਸ਼ਨ ਦੌਰਾਨ  ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਕੌਮਾਂਤਰੀ ਬਾਜ਼ਾਰ 'ਚ ਇਸ ਦੀ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਹ ਹੈਰੋਇਨ ਪਾਕਿਸਤਾਨ ਦੇ ਸਮੱਗਲਰਾਂ ਵਲੋਂ ਸੁੱਟੀ ਗਈ ਸੀ, ਜਿਸ ਨੂੰ ਬੀ.ਐੱਸ.ਐੱਫ. ਨੇ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਅਜੇ ਵੀ ਸਰਚ ਆਪਰੇਸ਼ਨ ਜਾਰੀ ਹੈ।


Shyna

Content Editor

Related News