ਫਿਰੋਜ਼ਪੁਰ ''ਚ ਕੁਦਰਤ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਜਨਾਨੀ ਦੀ ਮੌਕੇ ''ਤੇ ਮੌਤ

Tuesday, Jul 21, 2020 - 10:29 AM (IST)

ਫਿਰੋਜ਼ਪੁਰ ''ਚ ਕੁਦਰਤ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਜਨਾਨੀ ਦੀ ਮੌਕੇ ''ਤੇ ਮੌਤ

ਫਿਰੋਜ਼ਪੁਰ (ਸੰਨੀ ਚੋਪੜਾ): ਲਗਾਤਾਰ ਦੋ ਦਿਨਾਂ ਤੋਂ ਪੈ ਰਹੇ ਮੀਂਹ ਦੇ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜਾਰਾ ਸਿੰਘ ਵਾਲਾ 'ਚ ਸਵੇਰੇ ਕਰੀਬ 4 ਵਜੇ ਇਕ ਗਰੀਬ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

PunjabKesari

ਇਹ ਵੀ ਪੜ੍ਹੋ: ਬੇਅਦਬੀ ਕਾਂਡ : ਡੇਰਾ ਪ੍ਰੇਮੀਆਂ ਦੀ ਸੁਣਵਾਈ 3 ਅਗਸਤ ਲਈ ਮੁਲਤਵੀ

ਜਾਣਕਾਰੀ ਮੁਤਾਬਕ ਉਸ ਘਰ 'ਚ ਸੋ ਰਹੇ ਗਰੀਬ ਪਰਿਵਾਰ ਦੀ ਜਨਾਨੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਜਨਾਨੀ ਦਾ ਪਤੀ ਅਤੇ ਉਸ ਦੇ ਦੋਵੇਂ ਬੱਚੇ ਛੱਤ ਡਿੱਗਣ ਦੇ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜੇ-ਤੇੜੇ ਦੇ ਲੋਕਾਂ ਨੇ ਤੇਜ਼ ਮੀਂਹ 'ਚ ਛੱਤ ਦੇ ਮਲਬੇ ਹੇਠਾਂ ਦੱਬੇ ਸਾਰੇ ਪਰਿਵਾਰ ਨੂੰ ਬਾਹਰ ਕੱਢਿਆ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਜੇਰੇ ਇਲਾਜ ਹਨ।

PunjabKesari

ਇਹ ਵੀ ਪੜ੍ਹੋ: 20 ਕਰੋੜ ਦੀ ਲਾਗਤ ਨਾਲ ਜਲਿਆਂਵਾਲਾ ਬਾਗ ਦਾ ਹੋਇਆ ਸੁੰਦਰੀਕਰਨ (ਤਸਵੀਰਾਂ)


author

Shyna

Content Editor

Related News