ਫਿਰੋਜ਼ਪੁਰ : ਸ਼ੇਰ ਸਿੰਘ ਅਤੇ ਦਵਿੰਦਰ ਸਿੰਘ ਘੁਬਾਇਆ ਨੇ ਬੂਥ ਨੰਬਰ-107 ''ਚ ਪਾਈ ਵੋਟ

09/19/2018 11:57:23 AM

ਫਿਰੋਜ਼ਪੁਰ (ਸੇਤੀਆ) - ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਫਾਜ਼ਿਲਕਾ ਦੇ ਕਾਂਗਰਸ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਐੱਮ.ਪੀ. ਪਿਤਾ ਸ਼ੇਰ ਸਿੰਘ ਘੁਬਾਇਆ ਨੇ ਘੁਬਾਇਆ ਪਿੰਡ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੇ ਬੂਥ ਨੰਬਰ-107 'ਚ ਆਪਣੀ ਵੋਟ ਦੀ ਵਰਤੋਂ ਕੀਤੀ। ਇਸ ਮੌਕੇ ਦਵਿੰਦਰ ਘੁਬਾਇਆ ਨੇ ਲੋਕਾਂ ਨੂੰ ਕਾਂਗਰਸ ਦੇ ਪੱਖ 'ਚ ਵੋਟ ਪਾਉਣ ਦੀ ਅਪੀਲ ਕੀਤੀ।


Related News