ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਤੁਰੰਤ ਬੰਦ ਕਰਾਇਆ ਗਿਆ! ਖ਼ਬਰ 'ਚ ਪੜ੍ਹੋ ਕੀ ਰਿਹਾ ਕਾਰਨ

Wednesday, Aug 26, 2026 - 11:11 AM (IST)

ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਤੁਰੰਤ ਬੰਦ ਕਰਾਇਆ ਗਿਆ! ਖ਼ਬਰ 'ਚ ਪੜ੍ਹੋ ਕੀ ਰਿਹਾ ਕਾਰਨ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਚੌਥੀ ਵਾਰ ਫ਼ਿਰ ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ।  ਇਸ ਧਮਕੀ ਦੇ ਮੱਦੇਨਜ਼ਰ ਪੁਲਸ ਵੱਲੋਂ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨਾਲ ਲੈ ਕੇ ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਦੀ ਬੜੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਅਦਾਲਤੀ ਕੰਪਲੈਕਸ ਦੇ ਗੇਟ ਬੰਦ ਕਰ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ 'ਚ ਚਾਂਦੀ ਦੇ ਸਿੱਕਿਆਂ ਨਾਲ ਭਰਿਆ 'ਕੁੱਜਾ' ਲੱਭਿਆ, ਲੋਕਾਂ ਦੀ ਭੀੜ ਹੋ ਗਈ ਇਕੱਠੀ
ਜ਼ਿਲ੍ਹਾ ਬਾਰ ਐਸੋਸੀਏਸ਼ਨ, ਫਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਲਵਜੀਤਪਾਲ ਸਿੰਘ ਟੂਰਨਾ ਨੇ ਦੱਸਿਆ ਕਿ ਅਦਾਲਤੀ ਕੰਮ ਸਵੇਰੇ 11:30 ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਸਭ ਨੂੰ ਅਦਾਲਤੀ ਕੰਪਲੈਕਸ 'ਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਅੱਜ ਲੱਗੇਗਾ 'ਖੰਡ ਦਾ ਲੰਗਰ!' ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਅਨੋਖਾ ਪ੍ਰਦਰਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News