ਮੁਕਤਸਰ ਸਾਹਿਬ ਦੀ ਮੰਡੀ ਬਰੀ ਵਾਲਾ ਵਿਖੇ ਉਮੀਦਵਾਰਾਂ ਨੇ ਕਰਵਾਇਆ ਨਾਮਜ਼ਦਗੀ ਪੱਤਰ ਦਾਖਲ

Wednesday, Dec 06, 2017 - 02:38 PM (IST)

ਮੁਕਤਸਰ ਸਾਹਿਬ ਦੀ ਮੰਡੀ ਬਰੀ ਵਾਲਾ ਵਿਖੇ ਉਮੀਦਵਾਰਾਂ ਨੇ ਕਰਵਾਇਆ ਨਾਮਜ਼ਦਗੀ ਪੱਤਰ ਦਾਖਲ

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - 6 ਦਸੰਬਰ ਪੰਚਾਇਤ ਚੋਣਾਂ ਦੀ ਨਾਮਜ਼ਦਗੀ ਪੱਤਰ ਦਾਖਿਲ ਕਰਵਾਉਣ ਦਾ ਅੱਜ ਆਖਰੀ ਦਿਨ ਹੈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਮੰਡੀ ਬਰੀ ਵਾਲਾ ਵਿਖੇ ਹੁਣ ਤੱਕ ਆਜ਼ਾਦ ਉਮੀਦਵਾਰਾਂ 'ਚੋਂ 8, ਅਕਾਲੀ ਭਾਜਪਾ ਦੇ 11  ਉਮੀਦਵਾਰਾਂ ਅਤੇ ਕਾਂਗਰਸ ਦੇ 2 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਗਏ ਹਨ।

Related News