ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Monday, Jul 15, 2024 - 05:12 PM (IST)

ਫਾਜ਼ਿਲਕਾ (ਨਾਗਪਾਲ) : ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਦੀ ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਕੁਲਦੀਪ ਕੁਮਾਰ ਵਾਸੀ ਪਿੰਡ ਸ਼ਤੀਰਵਾਲਾ ਨੇ ਦੱਸਿਆ ਕਿ 13 ਜੁਲਾਈ ਨੂੰ ਏਕਮਜੋਤ ਉਰਫ਼ ਨੂਰ ਅਤੇ ਲਵਿਸ਼ ਵਰਮਾ ਦੋਵੇਂ ਵਾਸੀ ਫਾਜ਼ਿਲਕਾ ਅਤੇ 4/5 ਨਾ-ਮਾਲੂਮ ਵਿਅਕਤੀਆਂ ਵੱਲੋਂ ਉਸਦੀ ਕੁੱਟਮਾਰ ਕੀਤੀ ਗਈ।

ਇਸ ’ਤੇ ਪੁਲਸ ਨੇ ਬਿਆਨ ਦੇ ਆਧਾਰ ’ਤੇ ਉਪਰੋਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


Babita

Content Editor

Related News