ਅਹਿਮ ਖ਼ਬਰ : ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਖ਼ਿਲਾਫ ਹੋਈ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ

Saturday, Sep 03, 2022 - 09:13 PM (IST)

ਅਹਿਮ ਖ਼ਬਰ : ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਖ਼ਿਲਾਫ ਹੋਈ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮੋਹਾਲੀ ਫੇਜ਼-1 ਥਾਣੇ  ’ਚ ਐੱਫ. ਆਈ. ਆਰ. ਦਰਜ ਕਰਵਾਉਣ ਦੀ ਖ਼ਬਰ ਸਾਹਮਣੇ ਆਈ ਹੈ। ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਵੱਲੋਂ ਗ਼ਲਤ ਦਸਤਾਵੇਜ਼ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਸਣੇ ਤਿੰਨ ਗੰਭੀਰ ਮੁੱਦਿਆਂ ’ਤੇ ਪ੍ਰਤਾਪ ਬਾਜਵਾ ਨੇ ਘੇਰੀ ‘ਆਪ’ ਸਰਕਾਰ

ਉਨ੍ਹਾਂ ਦੀ ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਨੂੰ ਲੈ ਕੇ ਚੇਅਰਮੈਨਾਂ ਦੀ ਮਨਘੜਤ ਸੂਚੀ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਆਪ ਸਰਕਾਰ ਵੱਲੋਂ ਚੇਅਰਮੈਨ ਨਿਯੁਕਤ ਕੀਤੇ ਗਏ ਸਨ।

 
ਵੱਡੀ ਖਬਰ: ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਤੇ ਮਾਮਲਾ ਦਰਜ,ਜਾਣੋ ਵੱਡੀ Update

ਵੱਡੀ ਖਬਰ: ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਤੇ ਮਾਮਲਾ ਦਰਜ,ਜਾਣੋ ਵੱਡੀ Update

Posted by JagBani on Saturday, September 3, 2022

PunjabKesari

PunjabKesari

PunjabKesari

PunjabKesari

 

PunjabKesari

PunjabKesari


author

Manoj

Content Editor

Related News