ਦੜੇ ਸੱਟੇ ਦੀ ਪਰਚੀ ਲਗਾ ਰਹੇ 2 ਮੁਲਜ਼ਮ ਗ੍ਰਿਫ਼ਤਾਰ
Monday, Jun 02, 2025 - 01:20 PM (IST)

ਲੁਧਿਆਣਾ (ਅਨਿਲ): ਜੋਧੇਵਾਲ ਥਾਣੇ ਦੀ ਪੁਲਸ ਨੇ ਸੱਟੇਬਾਜ਼ੀ ਦੀਆਂ ਪਰਚੀਆਂ ਲਗਾਉਣ ਦੇ ਦੋਸ਼ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਅਜੇ ਕੁਮਾਰ ਵਰਮਾ, ਵਾਸੀ ਨਿਊ ਦੀਪ ਨਗਰ ਕਾਲੀ ਸੜਕ ਅਤੇ ਸੋਨੂੰ, ਵਾਸੀ ਸੰਨਿਆਸ ਨਗਰ ਵਜੋਂ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8