ਜ਼ਮੀਨ ਦਾ ਸੌਦਾ ਕਰ ਕੇ ਮਾਰੀ 50 ਲੱਖ ਦੀ ਠੱਗੀ, 4 ਮੁਲਜ਼ਮਾਂ ਖ਼ਿਲਾਫ਼ FIR ਦਰਜ

Saturday, Nov 23, 2024 - 03:18 PM (IST)

ਜ਼ਮੀਨ ਦਾ ਸੌਦਾ ਕਰ ਕੇ ਮਾਰੀ 50 ਲੱਖ ਦੀ ਠੱਗੀ, 4 ਮੁਲਜ਼ਮਾਂ ਖ਼ਿਲਾਫ਼ FIR ਦਰਜ

ਲੁਧਿਆਣਾ (ਰਾਜ): ਥਾਣਾ ਡੇਹਲੋਂ ਦੀ ਪੁਲਸ ਨੇ ਸਾਜ਼ਿਸ਼ ਤਹਿਤ ਜ਼ਮੀਨ ਦਾ ਸੌਦਾ ਕਰ ਕੇ 50 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਚਾਰ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ Update, ਹੋਰ ਵਧੇਗੀ ਠੰਡ

ਪੁਲਸ ਵੱਲੋਂ ਸ਼ਿਕਾਇਤ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਸੁਖਦੇਵ ਸਿੰਘ, ਰਾਜਾ, ਬਲਵੀਰ ਸਿੰਘ ਅਤੇ ਨਗਿੰਦਰ ਸਿੰਘ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News