ਔਰਤ ਨੂੰ ਰਾਹ ''ਚ ਰੋਕ ਕੇ ਕੀਤੀਆਂ ਅਸ਼ਲੀਲ ਹਰਕਤਾਂ, ਪੁਲਸ ਕੋਲ ਪਹੁੰਚਿਆ ਮਾਮਲਾ
Monday, Dec 16, 2024 - 03:18 PM (IST)
ਲੁਧਿਆਣਾ (ਰਾਜ)– ਮਹਿਲਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ ਥਾਣਾ ਡਾਬਾ ਦੀ ਪੁਲਸ ਨੇ ਗਗਨ ਨਗਰ ਦੇ ਰਹਿਣ ਵਾਲੇ ਮੁਲਜ਼ਮ ਗੱਗਾ ਸ਼ਰਮਾ ਖਿਲਾਫ ਕੇਸ ਦਰਜ ਕੀਤਾ ਹੈ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਕਿਸੇ ਕੰਮ ਜਾ ਰਹੀ ਸੀ। ਮੁਲਜ਼ਮ ਨੇ ਰਸਤੇ ’ਚ ਰੋਕ ਲਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਰੌਲ਼ਾ ਪਾਉਣ ’ਤੇ ਮੁਲਜ਼ਮ ਫਰਾਰ ਹੋ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8