ਹੌਜਰੀ ਤੋਂ ਕੱਪੜੇ ਚੋਰੀ ਕਰਨ ਵਾਲੇ ਦਰਜ਼ੀ ਖ਼ਿਲਾਫ਼ FIR ਦਰਜ
Friday, Apr 11, 2025 - 12:54 PM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਹੌਜਰੀ ਤੋਂ ਕੱਪੜੇ ਚੋਰੀ ਕਰਨ ਵਾਲੇ ਦਰਜੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਅਮਿਤ ਥਾਪਰ ਦੀ ਸ਼ਿਕਾਇਤ 'ਤੇ ਹੌਜਰੀ ਵਿਚ ਕੰਮ ਕਰਨ ਵਾਲੇ ਦਰਜ਼ੀ ਸੰਦੀਪ ਕੁਮਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੀ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Orange Alert, ਫ਼ਿਕਰਾਂ 'ਚ ਪਏ ਕਿਸਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8