FIR ਦਰਜ ਹੋਣ ’ਤੇ ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ’ਤੇ ਵਿੰਨ੍ਹੇ ਨਿਸ਼ਾਨੇ, ਕਹੀ ਇਹ ਗੱਲ

Saturday, Sep 03, 2022 - 09:58 PM (IST)

FIR ਦਰਜ ਹੋਣ ’ਤੇ ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ’ਤੇ ਵਿੰਨ੍ਹੇ ਨਿਸ਼ਾਨੇ, ਕਹੀ ਇਹ ਗੱਲ

ਚੰਡੀਗੜ੍ਹ (ਬਿਊਰੋ) : ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਦਰਜ ਹੋਈ ਐੱਫ. ਆਈ. ਆਰ. ਤੋਂ ਬਾਅਦ ਖਹਿਰਾ ਦਾ ਟਵੀਟ ਸਾਹਮਣੇ ਆਇਆ ਹੈ। ਖਹਿਰਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਸ਼ਬਦਾਂ ’ਚ ਮੈਂ ਇਕ ਟਵਿੱਟਰ ਪੋਸਟ ਲਈ ਮੇਰੇ ਤੇ ਰਾਜਾ ਵੜਿੰਗ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ’ਤੇ ਉਨ੍ਹਾਂ ਦੇ ਸਪਾਂਸਰ ‘ਲਵ-ਲੈਟਰ’ ਦਾ ਸਵਾਗਤ ਕਰਦਾ ਹਾਂ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਖ਼ਿਲਾਫ ਹੋਈ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਸੁਖਪਾਲ ਖਹਿਰਾ ਨੇ ਕਿਹਾ ਕਿ ਕੀ ਭਗਵੰਤ ਮਾਨ ਪੰਜਾਬ ਦੀ ਕੀਮਤ ’ਤੇ ਜ਼ੈੱਡ ਪਲੱਸ ਸੁਰੱਖਿਆ ਲਈ ‘ਆਪ’ ਦੇ ਪੰਜਾਬ ਕਨਵੀਨਰ ਬਣਨ ਲਈ ਕੇਜਰੀਵਾਲ ਖ਼ਿਲਾਫ਼ ਐੱਫ. ਆਈ. ਆਰ. ਕਰਨ ਦੀ ਹਿੰਮਤ ਕਰਨਗੇ ! ਇਹ ਸ਼ੁੱਧ ਨਫ਼ਰਤ ਹੈ !

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਸਣੇ ਤਿੰਨ ਗੰਭੀਰ ਮੁੱਦਿਆਂ ’ਤੇ ਪ੍ਰਤਾਪ ਬਾਜਵਾ ਨੇ ਘੇਰੀ ‘ਆਪ’ ਸਰਕਾਰ


author

Manoj

Content Editor

Related News