ਜਲੰਧਰ ਦੇ ਲੰਬਾ ਪਿੰਡ ਚੌਕ ਨੇੜੇ ਰਬੜ ਫੈਕਟਰੀ ''ਚ ਲੱਗੀ ਅੱਗ
Monday, Oct 27, 2025 - 09:06 PM (IST)
ਜਲੰਧਰ (ਮਹੇਸ਼) : ਜਲੰਧਰ ਦੇ ਲੰਬਾ ਪਿੰਡ ਚੌਕ ਦੇ ਨੇੜੇ ਸੁਨਾਮੀ ਮਾਤਾ ਮੰਦਰ ਕੋਲ ਇਕ ਰਬੜ ਦੀ ਫੈਕਟਰੀ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਪੁਲਸ ਟੀਮ ਮੌਕੇ ਉੱਤੇ ਪਹੁੰਚ ਗਈ ਹੈ ਤੇ ਫਾਇਰ ਬ੍ਰਗੇਡ ਗੱਡੀਆਂ ਵੀ ਮੌਕੇ ਉੱਤੇ ਪਹੁੰਚ ਰਹੀਆਂ ਹਨ। ਇਸ ਦੌਰਾਨ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
