ਸਕਾਰਪੀਓ ਗੱਡੀ ਨੂੰ ਅਚਾਨਕ ਲੱਗੀ ਅੱਗ, ਚਾਲਕ ਨੇ ਬਾਹਰ ਨਿਕਲ ਕੇ ਬਚਾਈ ਜਾਨ

12/17/2023 12:35:34 PM

ਲੁਧਿਆਣਾ (ਵੈੱਬ ਡੈਸਕ, ਰਾਜ) : ਇਕ ਮਹੀਨਾ ਪਹਿਲਾਂ ਲਈ ਸਕਾਰਪੀਓ ਗੱਡੀ ਨੂੰ ਬੀਤੀ ਦੇਰ ਰਾਤ ਅਚਾਨਕ ਅੱਗ ਲੱਗ ਗਈ। ਅੱਗ ਉਸ ਸਮੇਂ ਲੱਗੀ, ਜਦੋਂ ਚਾਲਕ ਰਾਤ ਦੇ ਸਮੇਂ ਕਾਰ 'ਚ ਘਰ ਨੂੰ ਜਾ ਰਿਹਾ ਸੀ।

ਜਾਣਕਾਰੀ ਮੁਤਾਬਕ ਕਾਰ ਨੂੰ ਅੱਗ ਫਿਰੋਜ਼ਪੁਰ ਰੋਡ 'ਤੇ ਲੱਗੀ ਅਤੇ ਚਾਲਕ ਨੇ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਸੂਚਨਾ ਤੋਂ ਬਾਅਦ ਪੁੱਜੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ 'ਤੇ ਕਾਬੂ ਪਾਇਆ।


Babita

Content Editor

Related News