ਚੰਡੀਗੜ੍ਹ : ਕਬਾੜ ਦੀ ਦੁਕਾਨ ''ਚ ਭਿਆਨਕ ਅੱਗ, ਸਮਾਨ ਸੜ ਕੇ ਸੁਆਹ
Saturday, Apr 20, 2019 - 08:56 AM (IST)

ਚੰਡੀਗੜ੍ਹ (ਕੁਲਦੀਪ) : ਇੱਥੇ ਬੁੜੈਲ ਸਥਿਤ ਇਕ ਕਬਾੜ ਦੀ ਦੁਕਾਨ 'ਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਵਿਚਲਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਪੁੱਜੀ ਅਤੇ ਅੱਗ 'ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ ਗਿਆ।