ਮੋਹਾਲੀ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਸਵੀਰਾਂ 'ਚ ਦੇਖੋ ਮੌਕੇ ਦੇ ਹਾਲਾਤ

Wednesday, Sep 27, 2023 - 03:26 PM (IST)

ਮੋਹਾਲੀ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਸਵੀਰਾਂ 'ਚ ਦੇਖੋ ਮੌਕੇ ਦੇ ਹਾਲਾਤ

ਮੋਹਾਲੀ : ਇੱਥੇ ਇਕ ਕੈਮੀਕਲ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਇਲਾਕੇ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਾਈਕਲ ਇੰਡਸਟਰੀ ਲਈ ਖ਼ੁਸ਼ਖ਼ਬਰੀ, ਲੱਖਾਂ ਦੀ ਗਿਣਤੀ 'ਚ ਧੜਾਧੜ ਆ ਰਹੇ ਆਰਡਰ

PunjabKesari

ਜਾਣਕਾਰੀ ਮੁਤਾਬਕ ਫੈਕਟਰੀ 'ਚ ਇੰਨੀ ਭਿਆਨਕ ਅੱਗ ਲੱਗੀ ਕਿ ਇਸ ਦਾ ਸੇਕ ਦੂਰ-ਦੂਰ ਤੱਕ ਮਹਿਸੂਸ ਕੀਤਾ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ ਹੋਈਆਂ ਹਨ, ਜੋ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਚੱਲ ਰਿਹਾ ਸੀ ਜਿਸਮ ਦਾ ਧੰਦਾ, ਇਤਰਾਜ਼ਯੋਗ ਹਾਲਤ 'ਚ ਫੜ੍ਹੇ ਮੁੰਡੇ-ਕੁੜੀਆਂ, ਛੁੱਟ ਗਏ ਪਸੀਨੇ

PunjabKesari

ਇਸ ਨਾਲ ਆਸ-ਪਾਸ ਦੇ ਲੋਕਾਂ 'ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਮੌਕੇ 'ਤੇ ਪੁਲਸ ਦੇ ਵੱਡੇ ਅਧਿਕਾਰੀ ਵੀ ਪਹੁੰਚੇ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।
PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News