ਲੁਧਿਆਣਾ ਦੀ ਫੈਕਟਰੀ ''ਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ ਕੇ ਸੁਆਹ

04/24/2017 8:05:43 AM

ਲੁਧਿਆਣਾ : ਲੁਧਿਆਣਾ ਦੇ ਫੋਕਲ ਪੁਆਇੰਟ ''ਚ ਐਤਵਾਰ ਰਾਤ ਆਟੋ ਪਾਰਟਸ ਬਣਾਉਣ ਵਾਲੀ ਇਕ ਫੈਕਟਰੀ ਨੂੰ ਅਚਾਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋ ਗਿਆ, ਹਾਲਾਂਕਿ ਇਸ ਘਟਨਾ ''ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ ਪਰ ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਨੂੰ ਇਸ ''ਤੇ ਕਾਬੂ ਪਾਉਣ ''ਚ 5 ਘੰਟਿਆਂ ਦਾ ਸਮਾਂ ਲੱਗ ਗਿਆ। ਇਸ ਅੱਗ ਕਾਰਨ ਫੈਕਟਰੀ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

Babita Marhas

News Editor

Related News