ਮੁੱਲਾਂਪੁਰ ''ਚ ਸ਼ੁੱਧ ਕਰਿਆਨਾ ਸਟੋਰ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

Thursday, Jul 04, 2024 - 11:31 AM (IST)

ਮੁੱਲਾਂਪੁਰ ''ਚ ਸ਼ੁੱਧ ਕਰਿਆਨਾ ਸਟੋਰ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਮੁੱਲਾਂਪੁਰ ਦਾਖਾ (ਕਾਲੀਆ)- ਜਗਰਾਉਂ ਰੋਡ 'ਤੇ ਸਥਿਤ ਕਰਿਆਨਾ ਸਟੋਰ 'ਤੇ ਅੱਜ ਸਵੇਰੇ ਕਰੀਬ ਪੰਜ ਵਜੇ ਸ਼ੁੱਧ ਕਰਿਆਨਾ ਸਟੋਰ ਨੂੰ ਸ਼ਾਰਟ ਸ਼ਰਕਟ ਕਾਰਨ ਅੱਗ ਲੱਗ ਗਈ।

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਾਪਰਿਆ ਵੱਡਾ ਹਾਦਸਾ! ਬੇਕਾਬੂ ਹੋ ਕੇ ਪਲਟਿਆ ਟਿੱਪਰ, ਲਪੇਟ 'ਚ ਆਈਆਂ 3 ਗੱਡੀਆਂ

ਇਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅੱਗ 'ਤੇ ਕਾਬੂ ਪਾਉਣ ਲਈ ਜੱਦੋ-ਜਹਿਦ ਕਰ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News