ਖੰਨਾ : ਕਬਾੜ ਦੇ ਗੋਦਾਮ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Saturday, Sep 14, 2019 - 12:31 PM (IST)

ਖੰਨਾ : ਖੰਨਾ ਦੇ ਸਮਰਾਲਾ ਰੋਡ 'ਤੇ ਸਥਿਤ ਇਕ ਕਬਾੜ ਦੇ ਗੋਦਾਮ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਭੱਜਦੌੜ ਮਚ ਗਈ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ।
ਅੱਗ ਕਿਨਾਂ ਕਾਰਨਾਂ ਕਰਕੇ ਲੱਗੀ ਹੈ, ਇਸ ਦਾ ਅਜੇ ਪਤਾ ਨਹੀਂ ਲਾਇਆ ਜਾ ਸਕਿਆ ਹੈ।