ਪਟਿਆਲਾ 'ਚ ਮਚੇ ਅੱਗ ਦੇ ਭਾਂਬੜ, ਪਲਾਂ 'ਚ ਤਬਾਹ ਹੋਏ ਗ਼ਰੀਬਾਂ ਦੇ ਆਸ਼ੀਆਨੇ (ਤਸਵੀਰਾਂ)

Wednesday, Sep 16, 2020 - 02:06 PM (IST)

ਪਟਿਆਲਾ 'ਚ ਮਚੇ ਅੱਗ ਦੇ ਭਾਂਬੜ, ਪਲਾਂ 'ਚ ਤਬਾਹ ਹੋਏ  ਗ਼ਰੀਬਾਂ ਦੇ ਆਸ਼ੀਆਨੇ (ਤਸਵੀਰਾਂ)

ਪਟਿਆਲਾ (ਇੰਦਰਜੀਤ) : ਪਟਿਆਲਾ 'ਚ ਅਚਾਨਕ ਮਚੇ ਅੱਗ ਦੇ ਭਾਂਬੜਾਂ ਨੇ ਪਲਾਂ 'ਚ ਹੀ ਗ਼ਰੀਬਾਂ ਦੇ ਆਸ਼ੀਆਨੇ ਤਬਾਹ ਕਰ ਦਿੱਤੇ। ਜਾਣਕਾਰੀ ਮੁਤਾਬਕ ਦੇਰ ਰਾਤ ਮਹਿੰਦਰਾ ਕਾਲਜ ਦੇ ਨੇੜੇ ਦਰਗਾਹ 'ਚ ਬਣੀਆਂ ਝੌਂਪੜੀਆਂ 'ਚ ਅਚਾਨਕ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਦੀ ਸੂਚਨਾ ਤਰੁੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ : ਰਾਹਤ ਭਰੀ ਖ਼ਬਰ : ਚੰਡੀਗੜ੍ਹ ਤੋਂ ਪੰਜਾਬ-ਹਰਿਆਣਾ ਲਈ ਬੱਸਾਂ ਚੱਲਣੀਆਂ ਸ਼ੁਰੂ

PunjabKesari

ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਗਰੀਬਾਂ ਦੇ ਰੈਣ ਬਸੇਰੇ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੇ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਢਾਬੇ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ, ਗਰਿੱਲ ਨਾਲ ਲਟਕਦੀ ਮਿਲੀ ਲਾਸ਼

PunjabKesari
ਇਹ ਵੀ ਪੜ੍ਹੋ : ਤਲਾਕਸ਼ੁਦਾ ਜਨਾਨੀ ਨੂੰ ਬੇਹੋਸ਼ ਕਰਕੇ ਬਣਾਏ ਸਰੀਰਕ ਸਬੰਧ, ਮੋਬਾਇਲ 'ਚ ਖਿੱਚੀਆਂ ਅਸ਼ਲੀਲ ਤਸਵੀਰਾਂ

ਫਿਲਹਾਲ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

PunjabKesari


author

Babita

Content Editor

Related News