ਬਠਿੰਡਾ ''ਚ ਮਹਿੰਦਰਾ ਦੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਦੇਖੋ ਘਟਨਾ ਦਾ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ

Thursday, Apr 29, 2021 - 09:02 AM (IST)

ਬਠਿੰਡਾ ''ਚ ਮਹਿੰਦਰਾ ਦੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਦੇਖੋ ਘਟਨਾ ਦਾ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ

ਬਠਿੰਡਾ (ਵਿਜੇ, ਕੁਨਾਲ) : ਇੱਥੇ ਮਹਿੰਦਰਾ ਦੇ ਸ਼ੋਅਰੂਮ 'ਚ ਭਿਆਨਕ ਅੱਗ ਲੱਗ ਗਈ, ਜਿਸ ਦੌਰਾਨ ਸ਼ੋਅਰੂਮ ਅੰਦਰ ਸੈਂਕੜੇ ਕਾਰਾਂ ਅਤੇ ਜੀਪਾਂ ਸੜ ਕੇ ਸੁਆਹ ਹੋ ਗਈਆਂ। ਇਸ ਘਟਨਾ ਦੌਰਾਨ 3 ਮੰਜ਼ਿਲਾ ਇਮਾਰਤ ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਈ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ : ਘਰੇਲੂ ਝਗੜੇ ਕਾਰਨ ASI ਨੇ ਸਰਵਿਸ ਰਿਵਾਲਵਰ ਨਾਲ ਭਰਾ ਨੂੰ ਮਾਰੀ ਗੋਲੀ

PunjabKesari

PunjabKesari

ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਨੇ 2 ਘੰਟਿਆਂ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਪਰ ਇਸ ਦੌਰਾਨ ਵੱਡਾ ਮਾਲੀ ਨੁਕਸਾਨ ਹੋ ਚੁੱਕਾ ਸੀ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਇਹ ਵੀ ਪੜ੍ਹੋ : ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲਾ : NIA ਵੱਲੋਂ KLF ਦੇ 8 ਅੱਤਵਾਦੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

PunjabKesari

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਕਾਰਨ ਕਰੋੜਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

PunjabKesari

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News