ਪੰਜਾਬ 'ਚ ਫਿਰ ਵੱਡੀ ਵਾਰਦਾਤ : ਮਸ਼ਹੂਰ ਕਬੱਡੀ ਖਿਡਾਰੀ ਨੂੰ ਘਰ ਵੜ ਕੇ ਮਾਰੀਆਂ ਗੋਲੀਆਂ (ਵੀਡੀਓ)

Monday, Oct 23, 2023 - 11:39 AM (IST)

ਪੰਜਾਬ 'ਚ ਫਿਰ ਵੱਡੀ ਵਾਰਦਾਤ : ਮਸ਼ਹੂਰ ਕਬੱਡੀ ਖਿਡਾਰੀ ਨੂੰ ਘਰ ਵੜ ਕੇ ਮਾਰੀਆਂ ਗੋਲੀਆਂ (ਵੀਡੀਓ)

ਨਿਹਾਲ ਸਿੰਘ ਵਾਲਾ (ਗੋਪੀ, ਕਸ਼ਿਸ, ਰਣਜੀਤ ਬਾਵਾ) : ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂੜਕੋਟ ਰਣਸੀਂਹ ਦੇ ਮਸ਼ਹੂਰ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵੱਡੀ Update, ਕਿਤੇ ਘੁੰਮਣ ਨਿਕਲਣਾ ਹੈ ਤਾਂ ਪੜ੍ਹ ਲਓ ਇਹ Alert

ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 6.45 ਦੇ ਕਰੀਬ ਅਣਪਛਾਤੇ ਵਿਅਕਤੀ ਉਸ ਦੇ ਘਰ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਹਰਵਿੰਦਰ ਸਿੰਘ ਬਿੰਦਰੂ 'ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : IAS ਸੰਜੇ ਪੋਪਲੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, 16 ਮਹੀਨਿਆਂ ਬਾਅਦ ਜੇਲ੍ਹ ਤੋਂ ਆਉਣਗੇ ਬਾਹਰ

ਹਰਵਿੰਦਰ ਸਿੰਘ ਬਿੰਦਰੂ ਕਬੱਡੀ ਦਾ ਉੱਘਾ ਖਿਡਾਰੀ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਉਹ ਧੂੜਕੋਟ ਰਣਸੀਂਹ ਤੋਂ ਸਰਪੰਚ ਦਾ ਉਮੀਦਵਾਰ ਵੀ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News