ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਦੇ ਪੁਲਸ ਵਿਚਾਲੇ ਮੁਕਾਬਲਾ, ਚੱਲੀਆਂ ਅੰਨ੍ਹੇਵਾਹ ਗੋਲੀਆਂ

10/11/2020 11:28:27 AM

ਅੰਮ੍ਰਿਤਸਰ (ਬਿਓਰੋ) : ਅੰਮ੍ਰਿਤਸਰ ਦੇ ਅਧੀਨ ਪੈਂਦੇ ਪਿੰਡ ਪੰਡੋਰੀ 'ਚ ਨਸ਼ਾ ਤਸਕਰਾਂ ਅਤੇ ਪੁਲਸ ਵਿਚਾਲੇ ਸ਼ਨੀਵਾਰ ਦੇਰ ਰਾਤ ਮੁਕਾਬਲਾ ਹੋ ਗਿਆ। ਇਸ ਦੌਰਾਨ ਦੋਵੇਂ ਪਾਸਿਓਂ ਅੰਨ੍ਹੇਵਾਹ ਗੋਲੀਆਂ ਚੱਲੀਆਂ, ਹਾਲਾਂਕਿ ਨਸ਼ਾ ਤਸਕਰ ਭੱਜਣ 'ਚ ਕਾਮਯਾਬ ਹੋ ਗਏ। ਫਿਲਹਾਲ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ 307 ਆਰਮਜ਼ ਐਕਟ ਅਤੇ ਪੁਲਸ 'ਤੇ ਹਮਲਾ ਕਰਨ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।
 


Babita

Content Editor

Related News