ਜਲੰਧਰ ''ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!

Saturday, Jun 21, 2025 - 02:20 PM (IST)

ਜਲੰਧਰ ''ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!

ਜਲੰਧਰ (ਵਰੁਣ): ਜਲੰਧਰ ਦੇ ਗੜ੍ਹਾ ਰੋਡ 'ਤੇ ਪਿਮਸ ਹਸਪਤਾਲ ਦੇ ਸਾਹਮਣੇ ਗੋਲ਼ੀ ਚੱਲ ਗਈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਪਲਾਟ ਦੇ ਵਿਵਾਦ ਮਗਰੋਂ ਫ਼ਾਇਰਿੰਗ ਹੋ ਗਈ। ਜਾਣਕਾਰੀ ਮੁਤਾਬਕ ਪਲਾਟ ਮਾਲਕ ਆਪਣੇ ਪਲਾਟ ਨੂੰ ਵੇਖਣ ਆਇਆ ਸੀ, ਇੱਥੇ ਇਕ ਵਿਅਕਤੀ ਨਾਲ ਉਸ ਦੀ ਮਾਮੂਲੀ ਬਹਿਸ ਹੋ ਗਈ।

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼

ਪਲਾਟ ਵਿਚ ਕੁਝ ਸਾਮਾਨ ਡੰਪ ਕੀਤਾ ਜਾ ਰਿਹਾ ਸੀ, ਜਿਸ ਦਾ ਵਿਰੋਧ ਕਰਨ 'ਤੇ ਵਿਵਾਦ ਸ਼ੁਰੂ ਹੋਇਆ। ਇਸ ਦੌਰਾਨ ਵਿਵਾਦ ਵੱਧ ਗਿਆ ਤੇ IAS ਬਬੀਤਾ ਕਲੇਰ ਦੇ ਗੰਨਮੈਨ ਨੇ ਗੋਲ਼ੀ ਚਲਾ ਦਿੱਤੀ। ਇਸ ਦੌਰਾਨ ਇਕ ਗੋਲ਼ੀ ਨੌਜਵਾਨ ਦੀਆਂ ਲੱਤਾਂ ਵਿਚ ਲੱਗੀ ਹੈ। ਫ਼ਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News