ਲੁਧਿਆਣਾ ''ਚ ਵਿਆਹ ਸਮਾਰੋਹ ਦੌਰਾਨ ਚੱਲੀਆਂ ਗੋਲੀਆਂ, ਪਿਆ ਚੀਕ-ਚਿਹਾੜਾ

Tuesday, Oct 19, 2021 - 10:55 AM (IST)

ਲੁਧਿਆਣਾ ''ਚ ਵਿਆਹ ਸਮਾਰੋਹ ਦੌਰਾਨ ਚੱਲੀਆਂ ਗੋਲੀਆਂ, ਪਿਆ ਚੀਕ-ਚਿਹਾੜਾ

ਲੁਧਿਆਣਾ (ਵਿਜੇ) : ਸਥਾਨਕ ਪੱਖੋਵਾਲ ਰੋਡ 'ਤੇ ਬੀਤੀ ਰਾਤ ਇਕ ਵਿਆਹ ਸਮਾਰੋਹ 'ਚ ਗੋਲੀਆਂ ਚੱਲਣ ਕਾਰਨ ਚੀਕ-ਚਿਹਾੜਾ ਪੈ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਰਿਜ਼ਾਰਟ 'ਚ ਵਿਆਹ ਸਮਾਰੋਹ ਚੱਲ ਰਿਹਾ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਗੋਲੀਆਂ ਚੱਲ ਗਈਆਂ। ਇਸ ਘਟਨਾ ਦੌਰਾਨ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
 


author

Babita

Content Editor

Related News