ਲੁਧਿਆਣਾ ਦੇ RSS ਦਫਤਰ ''ਚ 2 ਅਣਪਛਾਤੇ ਲੋਕਾਂ ਵਲੋਂ ਫਾਇਰਿੰਗ
Monday, Jan 18, 2016 - 10:14 AM (IST)

ਲੁਧਿਆਣਾ : ਇੱਥੇ ਸਥਿਤ ਰਾਸ਼ਟਰੀ ਸਵੈਮ ਸੰਘ ਦੇ ਦਫਤਰ ''ਚ ਸੋਮਵਾਰ ਨੂੰ 2 ਅਣਪਛਾਤੇ ਲੋਕਾਂ ਵਲੋਂ ਫਾਇਰਿੰਗ ਕਰਨ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਇਰਿੰਗ ''ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਮੌਕੇ ''ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।